Bible Punjabi
Verse: ISA.46.2

2ਉਹ ਇਕੱਠੇ ਝੁੱਕ ਜਾਂਦੇ, ਉਹ ਕੁੱਬੇ ਹੋ ਜਾਂਦੇ, ਉਹ ਬੋਝ ਨੂੰ ਛੁਡਾ ਨਾ ਸਕੇ, ਸਗੋਂ ਆਪ ਹੀ ਗੁਲਾਮੀ ਵਿੱਚ ਚਲੇ ਗਏ।