Verse: ISA.47.10
10ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!