Bible Punjabi
Verse: ISA.47.12

12ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!