Verse: ISA.47.14
14ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!