Bible Punjabi
Verse: ISA.47.3

3ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।