Bible Punjabi
Verse: ISA.47.5

5ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ!