Verse: ISA.47.8
8ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ।