Bible Punjabi
Verse: ISA.47.9

9ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ।