Bible Punjabi
Verse: ISA.48.19

19ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।