Bible Punjabi
Verse: ISA.50.10

10ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।