Verse: ISA.51.17
ਯਰੂਸ਼ਲਮ ਦੇ ਦੁੱਖਾਂ ਦਾ ਅੰਤ
17ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।