Bible Punjabi
Verse: ISA.51.8

8ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।