Verse: ISA.54.10
10ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।