Bible Punjabi
Verse: ISA.54.3

3ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।