Bible Punjabi
Verse: ISA.60.1

ਯਰੂਸ਼ਲਮ ਦਾ ਸ਼ਾਨਦਾਰ ਭਵਿੱਖ

1ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।