Bible Punjabi
Verse: ISA.60.18

18ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।