Verse: ISA.60.9
9ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।