Bible Punjabi
Verse: ISA.8.18

18ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।