Bible Punjabi
Verse: JAS.1.6

6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।