Bible Punjabi
Verse: JAS.3.2

2ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।