Verse: JAS.4.2
2ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।