Bible Punjabi
Verse: JAS.4.7

7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।