Bible Punjabi
Verse: JAS.5.16

16ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।