Verse: JAS.5.4
4ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!