Verse: JDG.10.1
ਤੋਲਾ ਦਾ ਚਰਿੱਤਰ
1ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।