Bible Punjabi
Verse: JDG.10.10

10ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”