Bible Punjabi
Verse: JDG.10.12

12ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ?