Bible Punjabi
Verse: JDG.10.15

15ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”