Bible Punjabi
Verse: JDG.10.16

16ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।