Bible Punjabi
Verse: JDG.10.18

18ਤਾਂ ਗਿਲਆਦ ਦੇ ਹਾਕਮ ਇੱਕ ਦੂਜੇ ਨੂੰ ਕਹਿਣ ਲੱਗੇ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਦੇ ਨਾਲ ਲੜਾਈ ਸ਼ੁਰੂ ਕਰੇਗਾ? ਉਹੋ ਹੀ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਬਣੇਗਾ।