Bible Punjabi
Verse: JDG.10.6

ਯਿਫ਼ਤਾਹ ਦਾ ਚਰਿੱਤਰ

6ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।