Bible Punjabi
Verse: JDG.10.8

8ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।