Bible Punjabi
Verse: JDG.14.10

10ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ।