Verse: JDG.14.12
12ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,