Bible Punjabi
Verse: JDG.14.14

14ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ” ਤਿੰਨ ਦਿਨਾਂ ਦੇ ਵਿੱਚ ਉਹ ਇਸ ਬੁਝਾਰਤ ਨੂੰ ਨਾ ਬੁੱਝ ਸਕੇ।