Verse: JDG.14.15
15ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?”