Verse: JDG.14.16
16ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?”