Verse: JDG.14.17
17ਦਾਵਤ ਦੇ ਸੱਤਾਂ ਦਿਨਾਂ ਵਿੱਚ ਉਹ ਉਸ ਦੇ ਅੱਗੇ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜਿਹਾ ਹੋਇਆ ਕਿ ਸਮਸੂਨ ਨੇ ਉਹ ਨੂੰ ਬੁਝਾਰਤ ਦਾ ਅਰਥ ਦੱਸ ਦਿੱਤਾ ਕਿਉਂ ਜੋ ਉਹ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ। ਤਦ ਉਸ ਨੇ ਜਾ ਕੇ ਆਪਣੇ ਲੋਕਾਂ ਨੂੰ ਦੱਸ ਦਿੱਤਾ।