Verse: JDG.14.18
18ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”