Verse: JDG.14.19
19ਫੇਰ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਸਮਸੂਨ ਦੇ ਉੱਤੇ ਆਇਆ ਅਤੇ ਉਸ ਨੇ ਅਸ਼ਕਲੋਨ ਨੂੰ ਜਾ ਕੇ ਉਨ੍ਹਾਂ ਦੇ ਤੀਹ ਮਨੁੱਖ ਮਾਰੇ ਅਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਉਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦੇ ਦਿੱਤੇ। ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਵਾਪਿਸ ਚਲਾ ਗਿਆ।