Verse: JDG.14.3
3ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”