Bible Punjabi
Verse: JDG.14.4

4ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।