Bible Punjabi
Verse: JDG.14.5

5ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ।