Verse: JDG.14.6
6ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।