Bible Punjabi
Verse: JDG.14.8

8ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ।