Verse: JDG.17.10
10ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”

Notifications