Verse: JDG.20.23
23ਅਤੇ ਇਸਰਾਏਲੀ ਜਾ ਕੇ ਸ਼ਾਮ ਤੱਕ ਯਹੋਵਾਹ ਦੇ ਅੱਗੇ ਰੋਂਦੇ ਰਹੇ ਅਤੇ ਇਹ ਕਹਿ ਕੇ ਯਹੋਵਾਹ ਤੋਂ ਸਲਾਹ ਮੰਗੀ, “ਕੀ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਨ ਨੂੰ ਫੇਰ ਜਾਈਏ ਕਿ ਨਾ?” ਯਹੋਵਾਹ ਨੇ ਕਿਹਾ, “ਉਨ੍ਹਾਂ ਦੇ ਉੱਤੇ ਚੜ੍ਹਾਈ ਕਰੋ।”