Verse: JDG.20.28
28ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।”