Bible Punjabi
Verse: JDG.5.10

10ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ!

ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ!

ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!