Bible Punjabi
Verse: JDG.5.16

16ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ?

ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ?

ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।